Amos 2:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਨੁੱਖ-ਬਾਣ ਵਾਲੇ ਮਨੁੱਖ ਵੀ ਨਾ ਬਚ ਸੱਕਣਗੇ ਤੇ ਨਾ ਹੀ ਦੌੜਾਕ। ਘੁੜਸਵਾਰ ਮਨੁੱਖ ਵੀ ਨਾ ਜਿਉਂਦੇ ਬਚ ਪਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਧਣੁਖਧਾਰੀ ਨਾ ਖਲੋਵੇਗਾ, ਪੈਰਾਂ ਦਾ ਛੋਹਲਾ ਆਪਣੇ ਆਪ ਨੂੰ ਨਾ ਬਚਾਵੇਗਾ, ਨਾ ਹੀ ਘੋੜੇ ਦਾ ਸਵਾਰ ਆਪਣੀ ਜਾਨ ਬਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਣੁੱਖਧਾਰੀ ਖੜ੍ਹਾ ਨਾ ਰਹਿ ਸਕੇਗਾ, ਤੇਜ਼ ਦੌੜਨ ਵਾਲਾ ਨਾ ਬਚ ਸਕੇਗਾ, ਨਾ ਹੀ ਘੋੜ ਸਵਾਰ ਆਪਣੀ ਜਾਨ ਬਚਾ ਸਕੇਗਾ।