Amos 2:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਬਹਾਦੁਰ ਸਿਪਾਹੀ ਵੀ ਨੰਗੇ ਹੀ ਭੱਜ ਜਾਣਗੇ।” ਯਹੋਵਾਹ ਨੇ ਇਹ ਸ਼ਬਦ ਆਖੇ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਮਿਆਂ ਵਿੱਚੋਂ ਦਿਲਾਵਰ ਉਸ ਦਿਨ ਨੰਗਾ ਨੱਠ ਜਾਵੇਗਾ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ,” ਯਹੋਵਾਹ ਦੀ ਇਹੋ ਬਾਣੀ ਹੈ।