Amos 2:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ, ਮੈਂ ਮੋਆਬ ਦੇ ਸ਼ਾਸਕਾਂ ਦਾ ਅੰਤ ਕਰ ਦਿਆਂਗਾ ਅਤੇ ਉਨ੍ਹਾਂ ਦੇ ਸਾਰੇ ਆਗੂਆਂ ਨੂੰ ਤਬਾਹ ਕਰ ਦੇਵਾਂਗਾ।” ਯਹੋਵਾਹ ਨੇ ਇਉਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ, ਅਤੇ ਉਸ ਦੇ ਨਾਲ ਉਹ ਦੇ ਸਾਰੇ ਸਰਦਾਰ ਕਤਲ ਕਰਾਂਗਾ, ਯਹੋਵਾਹ ਆਖਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ,” ਯਹੋਵਾਹ ਦੀ ਇਹੋ ਬਾਣੀ ਹੈ।