Amos 2:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਯਹੂਦਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਯਰੂਸ਼ਲਮ ਦੇ ਕਿਲਿਆਂ ਨੂੰ ਸਾੜ ਦੇਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੂਦਾਹ ਉੱਤੇ ਅੱਗ ਘੱਲਾਂਗਾ, ਅਤੇ ਉਹ ਯਰੂਸ਼ਲਮ ਦੀਆਂ ਮਾੜੀਆਂ ਨੂੰ ਭਸਮ ਕਰੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੂਦਾਹ ਨਗਰ ਉੱਤੇ ਅੱਗ ਭੇਜਾਂਗਾ ਜੋ ਯਰੂਸ਼ਲਮ ਦੇ ਗੜ੍ਹਾਂ ਨੂੰ ਭਸਮ ਕਰੇਗੀ।”