Amos 2:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਉਂ ਆਖਦਾ ਹੈ: “ਮੈਂ ਇਸਰਾਏਲ ਨੂੰ ਵੀ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਸਜ਼ਾ ਅਵੱਸ਼ ਦੇਵਾਂਗਾ ਕਿਉਂ ਕਿ ਉਨ੍ਹਾਂ ਨੇ ਬੋੜੇ ਜਿਹੇ ਚਾਂਦੀ ਦੇ ਸਿੱਕਿਆਂ ਬਦਲੇ ਮਾਸੂਮ ਤੇ ਚੰਗੇ ਲੋਕਾਂ ਨੂੰ ਵੇਚਿਆ। ਇੱਕ ਜੋੜੇ ਬੂਟਾਂ ਬਦਲੇ ਉਨ੍ਹਾਂ ਗਰੀਬ ਲੋਕਾਂ ਨੂੰ ਵੇਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਫ਼ਰਮਾਉਂਦਾ ਹੈ,- ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਧਰਮੀ ਨੂੰ ਚਾਂਦੀ ਲਈ, ਅਤੇ ਕੰਗਾਲ ਨੂੰ ਜੁੱਤੀਆਂ ਦੇ ਜੋੜੇ ਲਈ ਵੇਚ ਦਿੱਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ।