Amos 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਗਰੀਬ ਲੋਕਾਂ ਦੇ ਕੱਪੜੇ ਲੈ ਕੇ, ਆਪਣੀਆਂ ਜਗਵੇਦੀਆਂ ਤੇ ਉਪਾਸਨਾ ਕਰਦੇ ਸਮੇਂ ਉਨ੍ਹਾਂ ਕੱਪੜਿਆਂ ਤੇ ਬੈਠ ਜਾਂਦੇ ਹਨ। ਉਹ ਉਧਾਰ ਦਿੱਤੇ ਹੋਏ ਪੈਸਿਆਂ ਲਈ ਗਰੀਬ ਲੋਕਾਂ ਦੇ ਕੱਪੜੇ ਜਮਾਨਤ ਵਜੋਂ ਲੈਂਦੇ ਹਨ। ਉਹ ਲੋਕਾਂ ਪਾਸੋਂ ਜੁਰਮਾਨੇ ਵਜੋਂ ਪੈਸੇ ਲੈ ਕੇ, ਆਪਣੇ ਲਈ ਮੈਅ ਖਰੀਦ ਕੇ, ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪੀਣ ਲਈ ਵਰਤਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਹਰ ਜਗਵੇਦੀ ਕੋਲ ਗਿਰਵੀ ਬਸਤਰਾਂ ਉੱਤੇ ਲੇਟਦੇ ਹਨ, ਓਹ ਪਰਮੇਸ਼ੁਰ ਦੇ ਭਵਨ ਵਿੱਚ ਜੁਰਮਾਨੇ ਵਾਲਿਆਂ ਦੀ ਮੈ ਪੀਂਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।