Amos 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਇਹ ਮੈਂ ਹੀ ਸੀ ਜਿਸਨੇ ਅਮੋਰੀਆਂ ਨੂੰ ਉਨ੍ਹਾਂ ਦੇ ਅਗਿਓ ਬਰਬਾਦ ਕੀਤਾ ਜਿਹੜੇ ਕਿ ਦਿਆਰ ਦੇ ਦ੍ਰੱਖਤਾਂ ਵਾਂਗ ਲੰਬੇ ਸਨ ਅਤੇ ਬਲੂਤ ਦੇ ਰੁੱਖਾਂ ਵਰਗੇ ਤਕੜੇ। ਪਰ ਮੈਂ ਉਨ੍ਹਾਂ ਦੇ ਉੱਪਰ ਫ਼ਲਾਂ ਅਤੇ ਹੇਠਲੀਆਂ ਜੜਾਂ ਨੂੰ ਨਾਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਅਮੋਰੀਆਂ ਨੂੰ ਓਹਨਾਂ ਦੇ ਅੱਗਿਓ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ, ਜਿਹੜੇ ਬਲੂਤਾਂ ਵਾਂਙੁ ਬਲਵਾਨ ਸਨ, ਪਰ ਮੈਂ ਉੱਪਰੋਂ ਉਨ੍ਹਾਂ ਦਾ ਫਲ, ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।