Amos 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਇਸਰਾਏਲੀਓ, ਇਹ ਸੰਦੇਸ਼ ਸੁਣੋ! ਯਹੋਵਾਹ ਨੇ ਤੁਹਾਡੇ ਬਾਰੇ ਇਹ ਗੱਲਾਂ ਆਖੀਆਂ ਹਨ। ਇਹ ਸੰਦੇਸ਼ ਉਸ ਪੂਰੇ ਪਰਿਵਾਰ ਦੇ ਖਿਲਾਫ਼ ਹੈ ਜਿਸ ਨੂੰ ਮੈਂ ਮਿਸਰ ਤੋਂ ਲਿਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲੀਓ, ਏਹ ਬਚਨ ਸੁਣੋ ਜਿਹੜਾ ਯਹੋਵਾਹ ਤੁਹਾਡੇ ਵਿਰੁੱਧ ਬੋਲਿਆ, ਉਸ ਸਾਰੇ ਘਰਾਣੇ ਦੇ ਵਿਰੁੱਧ ਜਿਹ ਨੂੰ ਮੈਂ ਮਿਸਰ ਦੇਸ ਤੋਂ ਕੱਢ ਲਿਆਇਆ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲੀਓ, ਇਹ ਬਚਨ ਸੁਣੋ ਜਿਹੜਾ ਯਹੋਵਾਹ ਨੇ ਤੁਹਾਡੇ ਵਿਰੁੱਧ ਅਰਥਾਤ ਉਸ ਸਾਰੇ ਘਰਾਣੇ ਦੇ ਵਿਰੁੱਧ ਬੋਲਿਆ ਹੈ ਜਿਸ ਨੂੰ ਮੈਂ ਮਿਸਰ ਦੇਸ਼ ਤੋਂ ਕੱਢ ਲਿਆਇਆ,