Amos 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਲੋਕਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਨਹੀਂ ਹੈ। ਉਹ ਲੋਕ ਆਪਣੇ ਮਹਿਲ ਵਿੱਚ ਹੋਰਾਂ ਲੋਕਾਂ ਲਈ ਬੜੇ ਜ਼ਾਲਿਮ ਹਨ। ਇਹੀ ਹੈ ਜੋ ਯਹੋਵਾਹ ਨੇ ਆਖਿਆ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਨੇਕੀ ਕਰਨਾ ਨਹੀਂ ਜਾਣਦੇ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਮਾੜੀਆਂ ਵਿੱਚ ਅਨ੍ਹੇਰ ਅਤੇ ਲੁੱਟ ਮਾਰ ਜਮਾ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਬਚਨ ਹੈ, “ਜਿਹੜੇ ਆਪਣੇ ਗੜ੍ਹਾਂ ਵਿੱਚ ਹਨੇਰ ਅਤੇ ਲੁੱਟ ਦਾ ਮਾਲ ਜਮ੍ਹਾਂ ਕਰਦੇ ਹਨ, ਉਹ ਨੇਕੀ ਕਰਨਾ ਨਹੀਂ ਜਾਣਦੇ।”