Amos 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਬਚਨ ਆਖੇ ਹਨ: “ਯਾਕੂਬ ਦੇ ਘਰਾਣੇ (ਇਸਰਾਏਲ) ਨੂੰ ਇਨ੍ਹਾਂ ਗੱਲਾਂ ਤੋਂ ਖਬਰਦਾਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਦੇ ਘਰਾਣੇ ਦੇ ਵਿਰੁੱਧ ਸੁਣੋ ਅਤੇ ਸਾਖੀ ਦਿਓ, ਸੈਨਾਂ ਦੇ ਪਰਮੇਸ਼ੁਰ ਪ੍ਰਭੁ ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਪਰਮੇਸ਼ੁਰ, ਪ੍ਰਭੂ ਯਹੋਵਾਹ ਦਾ ਵਾਕ ਹੈ, “ਸੁਣੋ ਅਤੇ ਯਾਕੂਬ ਦੇ ਘਰਾਣੇ ਦੇ ਵਿਰੁੱਧ ਇਹ ਗਵਾਹੀ ਦਿਓ,