Amos 3:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਨੇ ਪਾਪ ਕੀਤੇ ਹਨ ਅਤੇ ਮੈਂ ਉਨ੍ਹਾਂ ਨੂੰ ਪਾਪਾਂ ਦੀ ਸਜ਼ਾ ਦੇਵਾਂਗਾ। ਮੈਂ ਬੈਤ-ਏਲ ਦੀਆਂ ਜਗਵੇਦੀਆਂ ਨੂੰ ਨਸ਼ਟ ਕਰ ਦੇਵਾਂਗਾ। ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਤੇ ਕੱਟਕੇ ਧਰਤੀ ਤੇ ਢਹਿ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਦਿਨ ਮੈਂ ਇਸਰਾਏਲ ਦੇ ਅਪਰਾਧਾਂ ਦੀ ਸਜ਼ਾ ਉਸ ਉੱਤੇ ਲਿਆਵਾਂਗਾ, ਮੈਂ ਬੈਤਏਲ ਦੀਆਂ ਜਗਵੇਦੀਆਂ ਦੀ ਖ਼ਬਰ ਲਵਾਂਗਾ, ਅਤੇ ਜਗਵੇਦੀ ਦੇ ਸਿੰਙ ਕੱਟੇ ਜਾਣਗੇ, ਅਤੇ ਓਹ ਭੁਞੇਂ ਡਿੱਗ ਪੈਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਮੈਂ ਇਸਰਾਏਲ ਦੇ ਅਪਰਾਧਾਂ ਦੀ ਸਜ਼ਾ ਉਸ ਉੱਤੇ ਲਿਆਵਾਂਗਾ, ਉਸੇ ਦਿਨ ਮੈਂ ਬੈਤਏਲ ਦੀਆਂ ਜਗਵੇਦੀਆਂ ਨੂੰ ਵੀ ਨਾਸ ਕਰਾਂਗਾ ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਅਤੇ ਉਹ ਧਰਤੀ ਉੱਤੇ ਡਿੱਗ ਪੈਣਗੇ।