Amos 3:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਰਦੀ ਦੇ ਮਹਿਲ ਨੂੰ ਗਰਮੀ ਦੇ ਮਹਿਲ ਨਾਲ ਨਸ਼ਟ ਕਰਾਂਗਾ। ਹਾਬੀ ਦੰਦ ਦਾ ਮਹਿਲ ਵੀ ਨਸ਼ਟ ਹੋ ਜਾਵੇਗਾ। ਬਹੁਤ ਸਾਰੇ ਘਰ ਤਬਾਹ ਹੋ ਜਾਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸਿਆਲੂ ਮਹਿਲ ਨੂੰ ਹਾੜੂ ਮਹਿਲ ਨਾਲ ਮਾਰਾਂਗਾ, ਹਾਥੀ ਦੰਦ ਦੇ ਮਹਿਲ ਬਰਬਾਦ ਹੋ ਜਾਣਗੇ, ਅਤੇ ਵੱਡੇ ਵੱਡੇ ਭਵਨ ਮਿਟਾਏ ਜਾਣਗੇ! ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਰਦੀ ਦੇ ਮਹਿਲਾਂ ਅਤੇ ਗਰਮੀ ਦੇ ਮਹਿਲਾਂ ਨੂੰ ਢਾਹ ਦਿਆਂਗਾ, ਹਾਥੀ ਦੰਦ ਨਾਲ ਬਣਾਏ ਹੋਏ ਮਹਿਲ ਵੀ ਬਰਬਾਦ ਹੋ ਜਾਣਗੇ ਅਤੇ ਵੱਡੇ-ਵੱਡੇ ਭਵਨ ਵੀ ਨਾਸ ਹੋਣਗੇ!” ਪ੍ਰਭੂ ਯਹੋਵਾਹ ਦਾ ਵਾਕ ਹੈ।