Amos 3:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਰ੍ਹੀ ਸ਼ਹਿਰ ਵਿੱਚ ਚੇਤਾਵਨੀ ਦੇਵੇ ਜ਼ਰੂਰ ਹੀ ਲੋਕ ਡਰ ਨਾਲ ਕੰਬ ਉੱਠਣਗੇ। ਜੇਕਰ ਸਹਿਰ ਵਿੱਚ ਕੋਈ ਦੁਰਘਟਨਾ ਘਟ ਜਾਵੇ ਤਾਂ ਅਵੱਸ਼ ਇਹ ਯਹੋਵਾਹ ਹੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ, ਅਤੇ ਲੋਕ ਨਾ ਡਰਨ, ਕੀ ਸ਼ਹਿਰ ਉੱਤੇ ਬਿਪਤਾ ਆਵੇ, ਅਤੇ ਯਹੋਵਾਹ ਨੇ ਉਹ ਨੂੰ ਨਾ ਘੱਲੀ ਹੋਵੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ?