Amos 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਮੇਰਾ ਯਹੋਵਾਹ ਭਾਵੇਂ ਕੋਈ ਫ਼ੈਸਲਾ ਲੈ ਲਵੇ ਪਰ ਕੁਝ ਵੀ ਕਰਨ ਤੋਂ ਪਹਿਲਾਂ ਉਹ ਆਪਣੀ ਯੋਜਨਾ ਆਪਣੇ ਸੇਵਕਾਂ, ਨਬੀਆਂ ਨੂੰ ਜ਼ਰੂਰ ਪ੍ਰਗਟਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਿਸੰਗ ਪ੍ਰਭੁ ਯਹੋਵਾਹ ਕੋਈ ਕੰਮ ਨਹੀਂ ਕਰੇਗਾ, ਜੇ ਉਹ ਆਪਣੇ ਸੇਵਕ ਨਬੀਆਂ ਨੂੰ ਆਪਣਾ ਭੇਤ ਪਰਗਟ ਨਾ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ।