Amos 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਸ਼ੇਰ ਗਰਜਦਾ ਹੈ ਤਾਂ ਲੋਕ ਡਰ ਜਾਂਦੇ ਹਨ, ਜੇਕਰ ਯਹੋਵਾਹ ਬੋਲਦਾ ਹੈ, ਤਾਂ ਨਬੀ ਅਗੰਮੀ ਵਾਕ ਆਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾॽ ਪ੍ਰਭੁ ਯਹੋਵਾਹ ਬੋਲਿਆ, ਕੌਣ ਨਾ ਅਗੰਮ ਵਾਚੇਗਾॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੱਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾ? ਪ੍ਰਭੂ ਯਹੋਵਾਹ ਬੋਲਿਆ, ਕੌਣ ਭਵਿੱਖਬਾਣੀ ਨਾ ਕਰੇਗਾ?”