Amos 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਣੋ ਸਾਮਰਿਯਾ ਪਹਾੜ ਉੱਤੇ ਰਹਿੰਦੀਓ ਬਾਸ਼ਾਨ ਦੀਓ ਗਊਓ ਤੁਸੀਂ ਗਰੀਬਾਂ ਨੂੰ ਦੁੱਖ ਦਿੰਦੀਆਂ ਹੋ ਅਤੇ ਉਨ੍ਹਾਂ ਨੂੰ ਮਸਲਦੀਆਂ ਹੋ। ਤੁਸੀਂ ਆਪਣੇ ਪਤੀਆਂ ਨੂੰ ਆਖਦੀਆਂ ਹੋ, “ਸਾਡੇ ਪੀਣ ਲਈ ਕੁਝ ਲਿਆਵੋ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਬਾਸ਼ਾਨ ਦੀਓ ਗਊਓ, ਏਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਹਾੜ ਉੱਤੇ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਚਿੱਥਦੀਆਂ ਹੋ, ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, ਲਿਆਓ ਭਈ ਅਸੀਂ ਪੀਵੀਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, “ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!”