Amos 4:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੋ ਹੇ ਇਸਰਾਏਲ! ਮੈਂ ਤੇਰੇ ਨਾਲ ਇਉਂ ਇਹ ਕੁਝ ਵਰਤਾਵਾਂਗਾ। ਹੇ ਇਸਰਾਏਲ ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ! ਅਤੇ ਏਸ ਲਈ ਕਿ ਮੈਂ ਤੇਰੇ ਨਾਲ ਇਉਂ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਦੇ ਮਿਲਣ ਦੀ ਤਿਆਰੀ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸ ਲਈ ਹੇ ਇਸਰਾਏਲ! ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਅਤੇ ਇਸ ਲਈ ਕਿ ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾ!”