Amos 4:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਪ੍ਰਭੂ ਨੇ ਖੁਦ ਦੀ ਪਵਿੱਤਰਤਾ ਦੀ ਸੌਂਹ ਖਾਧੀ ਅਤੇ ਆਖਿਆ ਕਿ ਵੇਖੋ ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਸਾਰਿਆਂ ਨੂੰ ਕੈਦੀਆਂ ਦੀ ਤਰ੍ਹਾਂ ਲੈ ਜਾਣ ਲਈ ਕੁੰਡੀਆਂ ਦੀ ਵਰਤੋਂ ਕਰਨਗੇ। ਉਹ ਤੁਹਾਡੇ ਬੱਚਿਆਂ ਨੂੰ ਚੁੱਕ ਕੇ ਲਿਜਾਣ ਲਈ ਮੱਛੀਆਂ ਵਾਲੀਆਂ ਕੁੰਡੀਆਂ ਵਰਤਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਭੁ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸੌਂਹ ਖਾਧੀ, ਕਿ ਵੇਖੋ, ਓਹ ਦਿਨ ਤੁਹਾਡੇ ਉੱਤੇ ਆ ਰਹੇ ਹਨ, ਕਿ ਓਹ ਤੁਹਾਨੂੰ ਕੁੰਡਲਾਂ ਨਾਲ ਲੈ ਜਾਣਗੇ, ਸਗੋਂ ਤੁਹਾਡੇ ਬਕੀਏ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸਹੁੰ ਖਾਧੀ ਹੈ, “ਵੇਖੋ, ਉਹ ਦਿਨ ਤੁਹਾਡੇ ਉੱਤੇ ਆ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ!