Amos 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤਾਂ ਕੰਧਾਂ ਵਿੱਚਲੀਆਂ ਤਰੇੜਾਂ ਰਾਹੀਂ ਬਾਹਰ ਜਾਣਗੀਆਂ, ਪਰ ਹਰਮੋਨ ਵਿੱਚ ਸੁੱਟ ਦਿੱਤੀਆਂ ਜਾਣਗੀਆਂ। ਇਹੀ ਹੈ ਜੋ ਯਹੋਵਾਹ ਨੇ ਆਖਿਆ। ਯਹੋਵਾਹ ਇਹ ਆਖਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤੇੜਾਂ ਵਿੱਚ ਦੀ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ ਵਿੱਚ ਸੁੱਟੀਆਂ ਜਾਓਗੀਆਂ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਵਾੜੇ ਦੀਆਂ ਦਰਾਰਾਂ ਵਿੱਚੋਂ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ ਪਰਬਤ ਵਿੱਚ ਸੁੱਟੀਆਂ ਜਾਓਗੀਆਂ,” ਪ੍ਰਭੂ ਯਹੋਵਾਹ ਦਾ ਵਾਕ ਹੈ।