Amos 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਖਮੀਰ ਨਾਲ ਬਣੀ ਧੰਨਵਾਦ ਦੀ ਭੇਟ ਚੜ੍ਹਾਵੇ। ਸਭਨਾਂ ਵਿੱਚ ਖੁਸ਼ੀ ਦੀਆਂ ਭੇਟਾ ਦਾ ਐਲਾਨ ਕਰੋ ਅਤੇ ਪ੍ਰਚਾਰ ਕਰੋ। ਕਿਉਂ ਕਿ ਹੇ ਇਸਰਾਏਲ, ਤੁਸੀਂ ਅਜਿਹਾ ਹੀ ਪਸੰਦ ਕਰਦੇ ਹੋ। ਇਸ ਲਈ ਜਾਓ ਇਹ ਕੁਝ ਕਰੋ।” ਯਹੋਵਾਹ ਨੇ ਇਉਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਧੰਨਵਾਦ ਦੀ ਭੇਟ ਖਮੀਰ ਨਾਲ ਧੁਖਾਓ, ਖੁਸ਼ੀ ਦੀਆਂ ਭੇਟਾਂ ਦਾ ਹੋਕਾ ਦਿਓ, ਅਤੇ ਉਨ੍ਹਾਂ ਦਾ ਪਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਤੁਸੀਂ ਏਦਾਂ ਹੀ ਪਸੰਦ ਕਰਦੇ ਹੋ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨਵਾਦ ਦੀ ਭੇਟ ਖ਼ਮੀਰ ਮਿਲਾ ਕੇ ਚੜ੍ਹਾਓ ਅਤੇ ਖੁਸ਼ੀ ਦੀਆਂ ਭੇਟਾਂ ਲਈ ਹੋਕਾ ਦਿਓ, ਅਤੇ ਉਨ੍ਹਾਂ ਦਾ ਪ੍ਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਅਜਿਹਾ ਕਰਨਾ ਤੁਹਾਨੂੰ ਪਸੰਦ ਹੈ,” ਪ੍ਰਭੂ ਯਹੋਵਾਹ ਦਾ ਵਾਕ ਹੈ।