Amos 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕੋ! ਇਸ ਗੀਤ ਨੂੰ ਧਿਆਨ ਨਾਲ ਸੁਣੋ। ਇਹ ਵੈਣ ਤੁਹਾਡੇ ਉੱਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ ਦੇ ਘਰਾਣੇ, ਏਸ ਗੱਲ ਨੂੰ ਸੁਣੋ, ਜਿਹੜੀ ਮੈਂ ਤੁਹਾਡੇ ਉੱਤੇ ਵੈਣ ਪਾਕੇ ਚੁੱਕਦਾ ਹਾਂ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ ਦੇ ਘਰਾਣੇ, ਇਨ੍ਹਾਂ ਬਚਨਾਂ ਨੂੰ ਸੁਣੋ, ਜਿਹੜੇ ਮੈਂ ਤੁਹਾਡੇ ਲਈ ਵਿਰਲਾਪ ਕਰਕੇ ਕਹਿੰਦਾ ਹਾਂ,