Amos 5:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੈਂ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ। ਤੁਸੀਂ ਸੱਚਮੁੱਚ ਹੀ ਕੁਝ ਬੜੇ ਮੰਦੇ ਕੰਮ ਕੀਤੇ ਹਨ ਤੁਸੀਂ ਨੇਕੀ ਦੀ ਰਾਹ ਚਲਦੇ ਲੋਕਾਂ ਨੂੰ ਸਤਾਇਆ ਗ਼ਲਤ ਕੰਮਾਂ ਲਈ ਰਿਸ਼ਵਤ ਲਿੱਤੀ ਅਦਾਲਤ ਵਿੱਚ ਗਰੀਬਾਂ ਦਾ ਹੱਕ ਮਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡਿਆਂ ਬਹੁਤਿਆਂ ਅਪਰਾਧਾਂ ਨੂੰ, ਅਤੇ ਤੁਹਾਡਿਆਂ ਵੱਡਿਆਂ ਪਾਪਾਂ ਨੂੰ ਜਾਣਦਾ ਹਾਂ, - ਤੁਸੀਂ ਜੋ ਧਰਮੀ ਦੇ ਸਤਾਉਣ ਵਾਲੇ ਅਤੇ ਵੱਢੀ ਲੈਣ ਵਾਲੇ ਹੋ, ਜੋ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!