Amos 5:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ ਕਿਉਂ ਕਿ ਉਹ ਸਮਾਂ ਬੁਰਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਿਹੜਾ ਚਾਤਰ ਹੈ, ਉਹ ਉਸ ਸਮੇਂ ਵਿੱਚ ਚੁਪ ਸਾਧ ਲਵੇ, ਕਿਉਂ ਜੋ ਏਹ ਵੇਲਾ ਬੁਰਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਸਮਝਦਾਰ ਹੈ, ਉਹ ਅਜਿਹੇ ਸਮੇਂ ਵਿੱਚ ਚੁੱਪ-ਚਾਪ ਰਹੇ, ਕਿਉਂ ਜੋ ਇਹ ਸਮਾਂ ਬੁਰਾ ਹੈ!