Amos 5:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁਰਿਆਈ ਨੂੰ ਤਿਆਗ ਚੰਗਿਆਈ ਨੂੰ ਪਿਆਰ ਕਰੋ ਅਦਾਲਤਾਂ ਵਿੱਚ ਇਨਸਾਫ਼ ਵਾਪਸ ਲਿਆਓ ਸ਼ਾਇਦ ਫਿਰ ਯਹੋਵਾਹ ਸੈਨਾ ਦਾ ਪਰਮੇਸ਼ੁਰ ਯੂਸਫ਼ ਦੇ ਬਚੇ ਘਰਾਣੇ ਤੇ ਮਿਹਰਬਾਨ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਬਦੀ ਤੋਂ ਘਿਣ ਕਰੋ, ਨੇਕੀ ਨੂੰ ਪਿਆਰ ਕਰੋ, ਫਾਟਕ ਵਿੱਚ ਇਨਸਾਫ਼ ਕਾਇਮ ਕਰੋ, ਸ਼ਾਇਤ ਯਹੋਵਾਹ ਸੈਨਾ ਦਾ ਪਰਮੇਸ਼ੁਰ, ਯੂਸੁਫ਼ ਦੇ ਬਕੀਏ ਨਾਲ ਦਯਾ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਕਿਰਪਾ ਕਰੇ।