Amos 5:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਅੰਗੂਰਾਂ ਦੇ ਬਾਗ਼ ਵਿੱਚ ਰੋਣ-ਪਿੱਟਣਗੇ ਕਿਉਂ ਕਿ ਮੈਂ ਉੱਥੋਂ ਦੀ ਲੰਘਦਾ ਤੁਹਾਨੂੰ ਦੰਡ ਦੇਵਾਂਗਾ।” ਯਹੋਵਾਹ ਨੇ ਇਹ ਕੁਝ ਆਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਅੰਗੂਰੀ ਬਾਗਾਂ ਵਿੱਚ ਰੋਣ ਪਿੱਟਣ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ, ਯਹੋਵਾਹ ਕਹਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਅੰਗੂਰੀ ਬਾਗ਼ਾਂ ਵਿੱਚ ਰੋਣਾ-ਪਿੱਟਣਾ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ,” ਯਹੋਵਾਹ ਦਾ ਇਹੋ ਬਚਨ ਹੈ।