Amos 5:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਅਣਵਿਆਹੀ ਕੁੜੀ ਵਰਗਾ ਹੈ ਜੋ ਹੇਠਾਂ ਡਿੱਗ ਪਈ ਹੈ। ਉਹ ਫ਼ੇਰ ਖੜੀ ਹੋਣ ਦੇ ਯੋਗ ਨਹੀਂ ਹੋਵੇਗੀ। ਉਹ ਜ਼ਮੀਨ ਤੇ ਇੱਕਲੀ ਛੱਡ ਦਿੱਤੀ ਗਈ ਹੈ। ਹੁਣ ਕੋਈ ਵੀ ਵਿਅਕਤੀ ਉਸ ਨੂੰ ਉੱਪਰ ਉੱਠਾਉਣ ਦੇ ਯੋਗ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠੇਗੀ, ਉਹ ਆਪਣੀ ਭੂਮੀ ਉੱਤੇ ਤਿਆਗੀ ਗਈ ਹੈ, ਉਹ ਦਾ ਚੁੱਕਣ ਵਾਲਾ ਕੋਈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।”