Amos 5:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਡੇ ਪਰਬਾਂ ਨੂੰ ਨਫ਼ਰਤ ਕਰਦਾ ਹਾਂ ਅਤੇ ਉਨ੍ਹਾਂ ਨੂੰ ਰੱਦ ਕਰਦਾ ਹਾਂ। ਮੈਂ ਤੁਹਾਡੀਆਂ ਧਾਰਮਿਕ ਸਭਾਵਾਂ ਨੂੰ ਵੀ ਨਹੀਂ ਮਾਣਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਪਰਬਾਂ ਨਾਲ ਵੈਰ ਰੱਖਦਾ ਤੇ ਘਿਣ ਕਰਦਾ ਹਾਂ, ਅਤੇ ਤੁਹਾਡੇ ਜੋੜ ਮੇਲਿਆਂ ਨੂੰ ਪਸੰਦ ਨਹੀਂ ਕਰਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ!