Amos 5:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਗੀਤ ਮੈਥੋਂ ਦੂਰ ਰੱਖੋ ਮੈਂ ਤੁਹਾਡੇ ਰਬਾਬਾਂ ਦਾ ਸੰਗੀਤ ਨਾ ਸੁਣਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਗੀਤਾਂ ਦਾ ਰੌਲਾ ਮੈਥੋਂ ਦੂਰ ਕਰ, ਨਾਲੇ ਮੈਂ ਤੇਰੇ ਰਬਾਬਾਂ ਦੀ ਸੁਰ ਨਾ ਸੁਣਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਗੀਤਾਂ ਦਾ ਰੌਲ਼ਾ ਮੇਰੇ ਤੋਂ ਦੂਰ ਕਰੋ, ਤੁਹਾਡੇ ਰਬਾਬਾਂ ਦਾ ਸੁਰ ਮੈਂ ਨਹੀਂ ਸੁਣਾਂਗਾ।