Amos 5:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਇਸਰਾਏਲ, ਕੀ ਤੁਸੀਂ ਉਜਾੜ ਵਿੱਚਲੇ ਚਾਲੀ ਵਰ੍ਹਿਆਂ ਦੌਰਾਨ ਮੈਨੂੰ ਭੇਟਾਵਾਂ ਅਤੇ ਬਲੀਆਂ ਚੜ੍ਹਾਈਆਂ? ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਬਲੀਆਂ ਅਤੇ ਭੇਟਾਂ ਚਾਲੀ ਵਰ੍ਹੇ, ਉਜਾੜ ਵਿੱਚ ਮੇਰੇ ਹਜ਼ੂਰ ਲਿਆਉਂਦੇ ਰਹੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਬਲੀਆਂ ਅਤੇ ਭੇਟਾਂ ਮੈਨੂੰ ਹੀ ਚੜ੍ਹਾਉਂਦੇ ਰਹੇ ਹੋ?