Amos 5:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਦੇਸ਼-ਨਿਕਾਲਾ ਦੇ ਦੇਵਾਂਗਾ।” ਯਹੋਵਾਹ ਇਹ ਸ਼ਬਦ ਆਖਦਾ ਹੈ। ਉਸਦਾ ਨਾਮ ਸਰਬ ਸ਼ਕਤੀਮਾਨ ਪਰਮੇਸ਼ੁਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਦੰਮਿਸਕ ਤੋਂ ਪਰੇ ਅਸੀਰੀ ਵਿੱਚ ਤੁਹਾਨੂੰ ਲੈ ਜਾਵਾਂਗਾ, ਯਹੋਵਾਹ ਆਖਦਾ ਹੈ, ਜਿਹ ਦਾ ਨਾਮ ਸੈਨਾ ਦਾ ਪਰਮੇਸ਼ੁਰ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਤੁਹਾਨੂੰ ਦੰਮਿਸ਼ਕ ਸ਼ਹਿਰ ਤੋਂ ਪਰੇ ਗ਼ੁਲਾਮੀ ਵਿੱਚ ਲੈ ਜਾਂਵਾਂਗਾ,” ਯਹੋਵਾਹ ਦਾ ਇਹੋ ਬਚਨ ਹੈ, ਜਿਸ ਦਾ ਨਾਮ ਸੈਨਾਂ ਦਾ ਪਰਮੇਸ਼ੁਰ ਹੈ!