Amos 5:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਦੇ ਰਾਜ ਨੂੰ ਇਉਂ ਫ਼ੁਰਮਾਉਂਦਾ ਹੈ: “ਮੈਨੂੰ ਭਾਲਣ ਆਓ ਅਤੇ ਜੀਵੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਉਂ ਆਖਦਾ ਹੈ, - ਮੈਨੂੰ ਭਾਲੋ ਤਾਂ ਤੁਸੀਂ ਜੀਓਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ!