Amos 5:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਮਦਦ ਤੱਕੋ ਫ਼ੇਰ ਹੀ ਤੁਸੀਂ ਜਿਉਵੋਂਗੇ। ਨਹੀਂ ਤਾਂ ਯੂਸਫ਼ ਦੇ ਘਰ ਤੋਂ ਇੱਕ ਅੱਗ ਭੜਕੇਗੀ ਜੋ ਉਸਦਾ ਘਰ ਤਬਾਹ ਕਰ ਦੇਵੇਗੀ। ਬੈਤ-ਏਲ ਵਿੱਚਲਾ ਕੋਈ ਵੀ ਮਨੁੱਖ ਇਸ ਅੱਗ ਨੂੰ ਬੁਝਾਉਣ ਯੋਗ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੂੰ ਭਾਲੋ ਅਤੇ ਜੀਓ! ਮਤੇ ਉਹ ਅੱਗ ਵਾਂਙੁ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ, ਅਤੇ ਉਹ ਭਸਮ ਕਰੇ ਅਤੇ ਬੈਤਏਲ ਲਈ ਕੋਈ ਬੁਝਾਉਣ ਵਾਲਾ ਨਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ।