Amos 5:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹੀ ਸਪਤਰਿਸ਼ੀ ਅਤੇ ਤਾਕਤ ਪੁੰਜ ਨੂੰ ਬਨਾਉਣ ਵਾਲਾ ਹੈ, ਉਹੀ ਹਨੇਰ ਨੂੰ ਦਿਨ ’ਚ ਅਤੇ ਦਿਨ ਨੂੰ ਰਾਤ ’ਚ ਉਲਬਾਉਣ ਵਾਲਾ ਹੈ ਉਹ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਧਰਤੀ ਉੱਪਰ ਵਰ੍ਹਾਉਂਦਾ ਹੈ ਉਸਦਾ ਨਾਉਂ ਯਾਹਵੇਹ ਹੈ। ਉਹ ਇੱਕ ਮਜ਼ਬੂਤ ਸ਼ਹਿਰ ਅਤੇ ਉਸ ਦੇ ਕਿਲਿਆਂ ਉੱਤੇ ਤਬਾਹੀ ਲਿਆਉਂਦਾ ਹੈ।” ਤੂੰ ਚੰਗਿਆਈ ਨੂੰ ਜ਼ਹਿਰ ’ਚ ਬਦਲ ਦਿੱਤਾ ਅਤੇ ਨਿਆਂ ਨੂੰ ਖਤਮ ਕਰਕੇ ਜ਼ਮੀਨ ਤੇ ਪਟਕ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਿਹੜੇ ਇਨਸਾਫ਼ ਨੂੰ ਨਾਗਦਾਉਨੇ ਵਿੱਚ ਬਦਲਦੇ ਹੋ, ਅਤੇ ਧਰਮ ਨੂੰ ਧਰਤੀ ਉੱਤੇ ਪਟਕਾਉਂਦੇ ਹੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਿਹੜੇ ਨਿਆਂ ਨੂੰ ਕੁੜੱਤਣ ਵਿੱਚ ਬਦਲਦੇ ਹੋ ਅਤੇ ਧਰਮ ਨੂੰ ਮਿੱਟੀ ਵਿੱਚ ਮਿਲਾਉਂਦੇ ਹੋ!