Amos 6:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵੇਖੋ, ਯਹੋਵਾਹ ਪਰਮੇਸ਼ੁਰ ਹੁਕਮ ਦੇਵੇਗਾ ਅਤੇ ਵੱਡੇ-ਵੱਡੇ ਘਰ ਟੁਕੜੇ-ਟੁਕੜੇ ਹੋ ਜਾਣਗੇ ਅਤੇ ਛੋਟੇ ਘਰ ਛੋਟੇ ਟੁਕੜਿਆਂ ਵਿੱਚ ਬਦਲ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਤਾਂ, ਯਹੋਵਾਹ ਹੁਕਮ ਦਿੰਦਾ ਹੈ, ਅਤੇ ਵੱਡਾ ਘਰ ਛੇਕਾਂ ਨਾਲ, ਅਤੇ ਛੋਟਾ ਘਰ ਤੇੜਾਂ ਨਾਲ ਮਾਰਿਆ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਯਹੋਵਾਹ ਨੇ ਹੁਕਮ ਦਿੱਤਾ ਹੈ, ਵੱਡਾ ਘਰ ਛੇਕਾਂ ਨਾਲ ਅਤੇ ਛੋਟਾ ਘਰ ਦਰਾਰਾਂ ਨਾਲ ਮਾਰਿਆ ਜਾਵੇਗਾ।