Amos 6:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਘੋੜੇ ਭਲਾ ਖੁਲ੍ਹੀਆਂ ਚਟਾਨਾਂ ਉੱਪਰ ਦੌੜਦੇ ਹਨ? ਨਹੀਂ! ਤੇ ਨਾ ਹੀ ਲੋਕ ਗਊਆਂ ਨਾਲ ਸਮੁੰਦਰ ਵਾਹੁਂਦੇ ਹਨ! ਪਰ ਤੁਸੀਂ ਸਭ ਕੁਝ ਉਲਟਾਅ-ਪੁਲਟਾਅ ਦਿੱਤਾ ਤੁਸੀਂ ਨੇਕੀ ਨੂੰ ਜ਼ਹਰ ਵਿੱਚ ਅਤੇ ਨਿਪ ਖੱਤਾ ਨੂੰ ਕੌੜੀ ਜ਼ਹਰ ਵਿੱਚ ਬਦਲ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਘੋੜੇ ਚਟਾਨਾਂ ਉੱਤੇ ਦੌੜਦੇ ਹਨ, ਯਾ ਲੋਕ ਬਲਦਾਂ ਨਾਲ ਉੱਥੇ ਹਲ ਵਾਹੁੰਦੇ ਹਨॽ ਪਰ ਤੁਸਾਂ ਇਨਸਾਫ ਨੂੰ ਇੰਦਰਾਇਨ ਨਾਲ, ਅਤੇ ਧਰਮ ਦੇ ਫਲ ਨੂੰ ਨਾਗਦਾਉਨੇ ਨਾਲ ਬਦਲ ਦਿੱਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ!