Amos 6:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੇ-ਡੇਬਾਰ ਉੱਤੇ ਖੁਸ਼ ਹੁੰਦੇ ਹੋ ਅਤੇ ਤੁਸੀਂ ਆਖਦੇ ਹੋ “ਅਸੀਂ ਕਾਰਨੀਅਮ ਤੇ ਆਪਣੀ ਖੁਦ ਦੀ ਤਾਕਤ ਨਾਲ ਕਬਜ਼ਾ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜੋ ਖਿਆਲੀ ਗੱਲਾਂ ਉੱਤੇ ਅਨੰਦ ਹੁੰਦੇ ਹੋ, ਅਤੇ ਆਖਦੇ ਹੋ, ਕੀ ਅਸਾਂ ਆਪਣੇ ਹੀ ਬਲ ਨਾਲ ਆਪਣੇ ਲਈ ਸਿੰਙ ਨਹੀਂ ਲਏॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਖ਼ਿਆਲੀ ਗੱਲਾਂ ਉੱਤੇ ਅਨੰਦ ਹੁੰਦੇ ਹੋ ਅਤੇ ਕਹਿੰਦੇ ਹੋ, “ਕੀ ਅਸੀਂ ਆਪਣੇ ਹੀ ਬਲ ਨਾਲ ਸ਼ਕਤੀਸ਼ਾਲੀ ਨਹੀਂ ਹੋ ਗਏ?”