Amos 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਹੇ ਇਸਰਾਏਲ! ਮੈਂ ਤੁਹਾਡੇ ਵਿਰੁੱਧ ਕੌਮ ਠਹਿਰਾਵਾਂਗਾ ਜਿਹੜੀ ਤੁਹਾਡੇ ਪੂਰੇ ਦੇਸ ਤੇ ਸੰਕਟ ਲਿਆਵੇਗੀ। ਉਹ ਤੁਹਾਨੂੰ ਹਮਾਬ ਦੇ ਰਸਤੇ ਤੋਂ ਲੈ ਕੇ ਅਰਬਾਹ ਤੀਕ ਸਤਾਵੇਗੀ।” ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਉਠਾਵਾਂਗਾ, ਯਹੋਵਾਹ ਸੈਨਾ ਦੇ ਪਰਮੇਸ਼ੁਰ ਦਾ ਵਾਕ ਹੈ, ਅਤੇ ਓਹ ਤੁਹਾਨੂੰ ਹਮਾਥ ਦੇ ਲਾਂਘੇ ਤੋਂ ਅਰਾਬਾਹ ਦੀ ਨਦੀ ਤੀਕ ਸਤਾਉਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ, ਸੈਨਾਂ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ, “ਵੇਖ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਨੂੰ ਉਠਾਵਾਂਗਾ ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਨਦੀ ਤੱਕ ਤੁਹਾਨੂੰ ਸਤਾਏਗੀ।”