Amos 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਲਨਹ ਨੂੰ ਜਾਵੋ ਅਤੇ ਉੱਥੋਂ ਮਹਾਨ ਹਮਾਬ ਵੱਲ ਜਾਵੋ ਫ਼ਿਰ ਫ਼ਲਿਸਤੀਆਂ ਦੇ ਗਬ ਨੂੰ ਜਾਓ ਕੀ ਤੁਸੀਂ ਇਨ੍ਹਾਂ ਰਾਜਾਂ ਤੋਂ ਚੰਗੇ ਹੋ? ਨਹੀਂ! ਉਨ੍ਹਾਂ ਦੇ ਦੇਸ ਤੁਹਾਡੇ ਨਾਲੋਂ ਵੱਧੇਰੇ ਵੱਡੇ ਤੇ ਵਿਸ਼ਾਲ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਲਨਹ ਨੂੰ ਲੰਘੋ ਅਤੇ ਵੇਖੋ, ਅਤੇ ਉੱਥੋਂ ਮਹਾਨ ਹਮਾਥ ਨੂੰ ਜਾਓ, ਫੇਰ ਫਲਿਸਤੀਆਂ ਦੇ ਗਥ ਨੂੰ ਜਾਓ, ਭਲਾ, ਓਹ ਏਹਨਾਂ ਪਾਤਸ਼ਾਹੀਆਂ ਨਾਲੋਂ ਚੰਗੇ ਹਨॽ ਯਾ ਓਹਨਾਂ ਦੀ ਹੱਦ ਤੁਹਾਡੀ ਹੱਦ ਨਾਲੋਂ ਵੱਡੀ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਲਨੇਹ ਸ਼ਹਿਰ ਨੂੰ ਜਾਓ ਅਤੇ ਵੇਖੋ, ਅਤੇ ਉੱਥੋਂ ਮਹਾਨ ਸ਼ਹਿਰ ਹਮਾਥ ਨੂੰ ਜਾਓ, ਫੇਰ ਫ਼ਲਿਸਤੀਆਂ ਦੇ ਗਥ ਸ਼ਹਿਰ ਨੂੰ ਜਾਓ, ਭਲਾ, ਉਹ ਇਹਨਾਂ ਰਾਜਾਂ ਨਾਲੋਂ ਚੰਗੇ ਹਨ? ਕੀ ਉਹਨਾਂ ਦੀ ਹੱਦ ਤੁਹਾਡੇ ਦੇਸ਼ ਦੀ ਹੱਦ ਨਾਲੋਂ ਵੱਡੀ ਹੈ?