Amos 6:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕ ਸੋਚਦੇ ਹੋਂ ਕਿ ਸਜ਼ਾ ਦੂਰ ਹੈ, ਅਤੇ ਇਸੇ ਲਈ ਤੁਸੀਂ ਹਿੰਸਾ ਨਾਲ ਰਾਜ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ, ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ!