Amos 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਰਬਾਬ ਵਜਾਉਂਦੇ, ਅਤੇ ਦਾਊਦ ਵਾਂਗਰਾਂ, ਆਪਣੇ ਸੰਗੀਤਕ ਸਾਜ਼ਾਂ ਤੇ ਰਿਆਜ਼ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਰਬਾਬ ਨਾਲ ਬੇਸੁਰੇ ਗੀਤ ਗਾਉਂਦੇ ਹਨ, ਜੋ ਦਾਊਦ ਵਾਂਙੁ ਆਪਣੇ ਲਈ ਵਜਾਉਣ ਦੇ ਸਾਜ਼ ਕੱਢਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਰਬਾਬ ਨਾਲ ਬੇਸੁਰੇ ਗੀਤ ਗਾਉਂਦੇ ਅਤੇ ਦਾਊਦ ਦੀ ਤਰ੍ਹਾਂ ਆਪਣੇ ਲਈ ਵਜਾਉਣ ਦੇ ਸਾਜ਼ ਕੱਢਦੇ ਹੋ,