Amos 6:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਆਪਣੇ-ਆਪ ਆਨੰਦ ਮਾਨਣੋ ਹਟ ਜਾਣਗੇ। ਉਹ ਫੜੇ ਜਾਣ ਵਾਲੇ ਅਤੇ ਦੇਸ਼-ਨਿਕਾਲਾ ਦਿੱਤੇ ਜਾਣ ਲਈ ਪਹਿਲੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਹੁਣ ਓਹ ਪਹਿਲੇ ਅਸੀਰਾਂ ਨਾਲ ਅਸੀਰੀ ਵਿੱਚ ਜਾਣਗੇ, ਅਤੇ ਲੰਮੇ ਪੈਣ ਵਾਲਿਆਂ ਦਾ ਚੋਹੁਲ ਮੋਹੁਲ ਜਾਂਦਾ ਰਹੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਉਹ ਗ਼ੁਲਾਮੀ ਵਿੱਚ ਪਹਿਲਾਂ ਜਾਣਗੇ ਅਤੇ ਜੋ ਲੰਮੇ ਪੈ ਕੇ ਸੌਂਦੇ ਸਨ, ਉਨ੍ਹਾਂ ਦਾ ਭੋਗ-ਵਿਲਾਸ ਮੁੱਕ ਜਾਵੇਗਾ।”