Amos 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਇੱਕ ਘਰ ਵਿੱਚ ਦਸ ਮਨੁੱਖ ਬਚਣਗੇ, ਪਰ ਉਹ ਵੀ ਮਰ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਜੇ ਇੱਕ ਘਰ ਵਿੱਚ ਦਸ ਮਨੁੱਖ ਬਾਕੀ ਰਹਿਣ, ਓਹ ਮਰ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਇੱਕ ਘਰ ਵਿੱਚ ਦਸ ਮਨੁੱਖ ਬਾਕੀ ਰਹਿ ਜਾਣ, ਤਾਂ ਉਹ ਵੀ ਮਰ ਜਾਣਗੇ,