Amos 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਇਉਂ ਵਿਖਾਇਆ। ਜਦੋਂ ਦੂਜੀ ਫ਼ਸਲ ਤਿਆਰ ਹੋ ਰਹੀ ਸੀ, ਉਸ ਵਕਤ ਉਸ ਨੇ ਇੱਕ ਟਿੱਡੀਦਲ ਬਣਾਇਆ ਅਤੇ ਉਹ ਹਾੜੀ ਸ਼ਾਹੀ ਵਾਢੀ ਦੇ ਮਗਰੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਨੇ ਮੈਨੂੰ ਇਉਂ ਵਿਖਾਇਆ, ਤਾਂ ਵੇਖੋ, ਉਹ ਹਾੜੀ ਦੇ ਉੱਗਣ ਦੇ ਅਰੰਭ ਵਿੱਚ ਸਲਾ ਰਚ ਰਿਹਾ ਸੀ, ਅਤੇ ਵੇਖੋ, ਉਹ ਹਾੜੀ ਸ਼ਾਹੀ ਕਟਾਈ ਦੇ ਮਗਰੋਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਉਹ ਨੇ ਹਾੜ੍ਹੀ ਦੀ ਫ਼ਸਲ ਦੇ ਉੱਗਣ ਦੇ ਅਰੰਭ ਵਿੱਚ ਟਿੱਡੀਆਂ ਪੈਦਾ ਕੀਤੀਆਂ, ਜਦ ਰਾਜਾ ਦੇ ਹਿੱਸੇ ਦੀ ਕਟਾਈ ਹੋ ਚੁੱਕੀ ਸੀ ਅਤੇ ਦੂਜੀ ਫ਼ਸਲ ਤਿਆਰ ਹੋ ਰਹੀ ਸੀ।