Amos 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਮੋਸ ਕਹਿੰਦਾ ਹੈ, ‘ਯਰਾਬੁਆਮ ਤਲਵਾਰ ਨਾਲ ਵੱਢਿਆ ਜਾਵੇਗਾ ਅਤੇ ਇਸਰਾਏਲ ਦੀ ਪਰਜਾ ਆਪਣੇ ਦੇਸ ਵਿੱਚੋਂ ਅਸੀਰ ਕਰਕੇ ਬਾਹਰ ਜਾਵੇਗੀ।’”
Punjabi Bible 2016 - ਪਵਿੱਤਰ ਬਾਈਬਲ O.V.
ਆਮੋਸ ਇਉਂ ਆਖਦਾ ਹੈ, - ਯਾਰਾਬੁਆਮ ਤਲਵਾਰ ਨਾਲ ਮਰੇਗਾ, ਅਤੇ ਇਸਰਾਏਲ ਜ਼ਰੂਰ ਆਪਣੇ ਵਤਨ ਤੋਂ ਅਸੀਰ ਹੋ ਕੇ ਚੱਲਾ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਆਮੋਸ ਇਹ ਕਹਿੰਦਾ ਹੈ, ਯਾਰਾਬੁਆਮ ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਗ਼ੁਲਾਮੀ ਵਿੱਚ ਚਲਿਆ ਜਾਵੇਗਾ।”