Amos 7:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਸਯਾਹ ਨੇ ਆਮੋਸ ਨੂੰ ਇਹ ਵੀ ਆਖਿਆ, “ਹੇ ਪੈਗੰਬਰ, ਬੱਲੇ ਯਹੂਦਾਹ ਵੱਲ ਚੱਲਾ ਜਾ ਅਤੇ ਉੱਥੇ ਜਾਕੇ ਖਾ ਓੱਥੇ ਆਪਣੀ ਪ੍ਰਚਾਰ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਮਸਯਾਹ ਨੇ ਆਮੋਸ ਨੂੰ ਆਖਿਆ, ਹੇ ਦਰਸ਼ਣ ਵੇਖਣ ਵਾਲੇ, ਜਾਹ, ਯਹੂਦਾਹ ਦੇ ਦੇਸ ਨੂੰ ਨੱਠ ਜਾਹ! ਉੱਥੇ ਰੋਟੀ ਖਾ ਅਤੇ ਉੱਥੇ ਅਗੰਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਮਸਯਾਹ ਨੇ ਆਮੋਸ ਨੂੰ ਕਿਹਾ, “ਹੇ ਦਰਸ਼ਣ ਵੇਖਣ ਵਾਲੇ, ਜਾ, ਇੱਥੋਂ ਨਿੱਕਲ ਕੇ ਯਹੂਦਾਹ ਦੇ ਦੇਸ਼ ਨੂੰ ਭੱਜ ਜਾ! ਉੱਥੇ ਹੀ ਰੋਟੀ ਖਾ ਅਤੇ ਉੱਥੇ ਹੀ ਭਵਿੱਖਬਾਣੀ ਕਰ