Amos 7:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇੱਥੇ ਬੈਤ-ਏਲ ਵਿੱਚ ਹੋਰ ਵੱਧੇਰੇ ਭਵਿੱਖਬਾਣੀ ਨਾ ਕਰ। ਇਹ ਰਾਜੇ ਦਾ ਪਵਿੱਤਰ ਅਸਥਾਨ ਅਤੇ ਇਸਰਾਏਲ ਦਾ ਮੰਦਰ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਬੈਤਏਲ ਵਿੱਚ ਫੇਰ ਕਦੇ ਨਾ ਅਗੰਮ ਵਾਚੀਂ ਕਿਉਂ ਜੋ ਉਹ ਪਾਤਸ਼ਾਹ ਦਾ ਪਵਿੱਤਰ ਅਸਥਾਨ ਹੈ ਅਤੇ ਸ਼ਾਹੀ ਮੰਦਰ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬੈਤਏਲ ਵਿੱਚ ਫੇਰ ਕਦੇ ਭਵਿੱਖਬਾਣੀ ਨਾ ਕਰੀਂ ਕਿਉਂ ਜੋ ਇਹ ਰਾਜੇ ਦਾ ਪਵਿੱਤਰ ਸਥਾਨ ਅਤੇ ਸ਼ਾਹੀ ਮਹਿਲ ਹੈ।”