Amos 7:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਆਮੋਸ ਨੇ ਅਮਸਯਾਹ ਨੂੰ ਆਖਿਆ, “ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰੱਖਤਾਂ ਦੀ ਰਾਖੀ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਆਮੋਸ ਨੇ ਅਮਸਯਾਹ ਨੂੰ ਅੱਗੇ ਆਖਿਆ, ਨਾ ਮੈਂ ਨਬੀ ਹਾਂ, ਨਾ ਨਬੀ ਦਾ ਪੁੱਤ੍ਰ ਹਾਂ ਪਰ ਮੈਂ ਅਯਾਲੀ ਅਤੇ ਗੁੱਲਰਾਂ ਦਾ ਛਾਂਗਣ ਵਾਲਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ ਇਕੱਠਾ ਕਰਨ ਵਾਲਾ ਸੀ,”