Amos 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤਾਂ ਆਜੜੀ ਸਾਂ ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਮੈਨੂੰ ਆਖਿਆ, ‘ਜਾ, ਅਤੇ ਜਾਕੇ ਇਸਰਾਏਲ ਵਿੱਚ ਮੇਰੇ ਲੋਕਾਂ ਨੂੰ ਅਗੰਮੀ ਵਾਕ ਆਖ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਯਹੋਵਾਹ ਨੇ ਮੈਨੂੰ ਆਖਿਆ, ਜਾਹ, ਮੇਰੀ ਪਰਜਾ ਇਸਰਾਏਲ ਕੋਲ ਅਗੰਮ ਵਾਚ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, “ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!”