Amos 7:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਦੇ ਸੰਦੇਸ਼ ਨੂੰ ਸੁਣੋ! ਤੂੰ ਆਖਦਾ ਹੈਂ ਕਿ ‘ਇਸਰਾਏਲ ਦੇ ਵਿਰੁੱਧ ਅਗੰਮ ਵਾਕ ਨਾ ਵਾਚ। ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਨਾ ਕਰ।’
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਯਹੋਵਾਹ ਦਾ ਬਚਨ ਸੁਣ, - ਤੂੰ ਕਹਿੰਦਾ ਹੈਂ, ਇਸਰਾਏਲ ਦੇ ਵਿਰੁੱਧ ਅਗੰਮ ਨਾ ਵਾਚ, ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪਰਚਾਰ ਨਾ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਯਹੋਵਾਹ ਦਾ ਬਚਨ ਸੁਣ, “ਤੂੰ ਕਹਿੰਦਾ ਹੈਂ, ਇਸਰਾਏਲ ਦੇ ਵਿਰੁੱਧ ਭਵਿੱਖਬਾਣੀ ਨਾ ਕਰ ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਕਰਨਾ ਬੰਦ ਕਰ!”