Amos 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਆਖਦਾ ਹੈ: ‘ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਵੱਢੇ ਜਾਣਗੇ ਅਤੇ ਦੂਜੇ ਲੋਕ ਤੇਰੀ ਧਰਤੀ ਖੋਹ ਕੇ ਆਪਸ ਵਿੱਚ ਵੰਡ ਲੈਣਗੇ ਅਤੇ ਤੂੰ ਓਪਰੀ ਧਰਤੀ ਉੱਤੇ ਜਾਕੇ ਮਰੇਂਗਾ ਅਤੇ ਇਸਰਾਏਲ ਦੀ ਪਰਜਾ ਅਵੱਸ਼ ਹੀ ਬੰਦੀ ਬਣਾ ਕੇ ਦੂਜੀ ਧਰਤੀ ਤੇ ਅਸੀਰ ਕੀਤੇ ਜਾਣਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਤੇਰੀ ਪਤਨੀ ਸ਼ਹਿਰ ਵਿੱਚ ਬੇਸਵਾ ਹੋਵੇਗੀ, ਤੇਰੇ ਪੁੱਤ੍ਰ ਅਤੇ ਤੇਰੀਆਂ ਧੀਆਂ ਤਲਵਾਰ ਨਾਲ ਡਿੱਗਣਗੇ, ਅਤੇ ਤੇਰੀ ਭੂਮੀ ਜਰੀਬ ਨਾਲ ਵੰਡੀ ਜਾਵੇਗੀ, ਤੂੰ ਆਪ ਇੱਕ ਭ੍ਰਿਸ਼ਟ ਭੂਮੀ ਵਿੱਚ ਮਰੇਂਗਾ, ਅਤੇ ਇਸਰਾਏਲ ਆਪਣੇ ਵਤਨ ਤੋਂ ਜ਼ਰੂਰ ਅਸੀਰੀ ਵਿੱਚ ਜਾਵੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਣਜਾਣੇ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ!